ਪੰਜਾਬ ਵਿਧਾਨ ਸਭਾ ਚੋਣਾਂ 1962Rogb dn Vtu.151%29a oaleIi8 x_IiCiygei

ਪੰਜਾਬ ਵਿਧਾਨ ਸਭਾ ਚੋਣਾਂ 1962
ਫਰਮਾ:ਦੇਸ਼ ਸਮੱਗਰੀ ਪੰਜਾਬ
← 1957 1962 1967 →
← ਵਿਧਾਨ ਸਭਾ ਮੈਂਬਰਾਂ ਦੀ ਸੂਚੀ
ਪੰਜਾਬ ਵਿਧਾਨ ਸਭਾ ਦੇ ਮੈਂਬਰਾਂ ਦੀ ਸੂਚੀ →
Opinion polls

 
Party ਸ਼੍ਰੋਮਣੀ ਅਕਾਲੀ ਦਲ ਕਾਂਗਰਸ

Punjab in India.png
ਪੰਜਾਬ

ਚੋਣਾਂ ਤੋਂ ਪਹਿਲਾਂ

ਪ੍ਰਤਾਪ ਸਿੰਘ ਕੈਰੋਂ
ਕਾਂਗਰਸ

ਮੁੱਖ ਮੰਤਰੀ

ਪ੍ਰਤਾਪ ਸਿੰਘ ਕੈਰੋਂ,
ਕਾਮਰੇਡ ਰਾਮ ਕਿਸ਼ਨ,
ਗਿਆਨੀ ਗੁਰਮੁਖ ਸਿੰਘ ਮੁਸਾਫਿਰ
ਕਾਂਗਰਸ

ਪੰਜਾਬ ਵਿਧਾਨ ਸਭਾ ਚੋਣਾਂ 1962 ਦੀਆਂ ਵਿਧਾਨ ਸਭਾ ਦੀਆਂ ਚੋਣਾਂ ਸਮੇਂ ਕੁਲ 154 ਸੀਟਾਂ ’ਚੋਂ ਕਾਂਗਰਸ ਨੇ 90 ਸੀਟਾਂ ’ਤੇ ਜਿੱਤ ਹਾਸਲ ਕੀਤੀ ਜਦੋਂਕਿ ਅਕਾਲੀਆਂ ਨੂੰ 19 ਸੀਟਾਂ ਮਿਲੀਆਂ। ਕਮਿਊੂਨਿਸਟ, ਰਿਪਬਲਿਕਨ, ਸੋਸ਼ਲਿਸਟ, ਜਨਸੰਘੀ ਅਤੇ ਆਜ਼ਾਦ ਉਮੀਦਵਾਰਾਂ ਨੇ ਮਿਲਕੇ 45 ਸੀਟਾਂ ਜਿੱਤੀਆਂ। ਪ੍ਰਤਾਪ ਸਿੰਘ ਕੈਰੋਂ 21 ਜੂਨ 1964 ਤਕ ਮੁੱਖ ਮੰਤਰੀ ਰਹੇ। 1962 ਵਿੱਚ ਅਕਾਲੀ ਦਲ ਫੁੱਟ ਦਾ ਸ਼ਿਕਾਰ ਹੋਇਆ। ਸੰਤ ਫਤਿਹ ਸਿੰਘ ਨੇ ਵੱਖਰਾ ਅਕਾਲੀ ਦਲ ਬਣਾ ਕੇ ਭਰਤੀ ਸ਼ੁਰੂ ਕੀਤੀ। 21 ਜੂਨ 1964 ਤੋਂ 6 ਜੁਲਾਈ 1964 ਤਕ ਰਾਸ਼ਟਰਪਤੀ ਰਾਜ ਲਾਗੂ ਰਿਹਾ। 6 ਜੁਲਾਈ 1964 ਨੂੰ ਕਾਮਰੇਡ ਰਾਮ ਕਿਸ਼ਨ ਮੁੱਖ ਮੰਤਰੀ ਬਣੇ ਅਤੇ ਉਹ 5 ਜੁਲਾਈ 1966 ਤਕ ਇਸ ਅਹੁਦੇ ’ਤੇ ਰਹੇ। ਇਸ ਸਮੇਂ ਦੌਰਾਨ 9 ਮਾਰਚ 1966 ਨੂੰ ਪੰਜਾਬੀ ਸੂਬੇ ਦਾ ਮਤਾ ਪਾਸ ਕੀਤਾ ਗਿਆ। 15 ਅਗਸਤ ਨੂੰ ਪੰਜਾਬ ਰੀਆਰਗੇਨਾਈਜ਼ੇਸ਼ਨ ਐਕਟ ਪਾਸ ਹੋਇਆ। ਪਹਿਲੀ ਨਵੰਬਰ 1966 ਨੂੰ ਪੰਜਾਬੀ ਸੂਬਾ ਬਣ ਗਿਆ। ਭਾਸ਼ਾ ਦੇ ਆਧਾਰ ’ਤੇ ਬਣੇ ਪੰਜਾਬੀ ਸੂਬੇ ਦੀ ਵੰਡ ਸਮੇਂ ਚੰਡੀਗੜ੍ਹ, ਅੰਬਾਲਾ, ਕਰਨਾਲ, ਸਿਰਸਾ, ਸ੍ਰੀ ਗੰਗਾਨਗਰ ਪੰਜਾਬੀ ਬੋਲਦੇ ਇਲਾਕੇ ਪੰਜਾਬ ਤੋਂ ਬਾਹਰ ਕੱਢ ਦਿੱਤੇ ਗਏ। ਉਸ ਸਮੇਂ ਵਿਧਾਨ ਸਭਾ ਹਲਕਿਆਂ ਦੀ ਗਿਣਤੀ 104 ਸੀ। ਇੱਕ ਨਵੰਬਰ 1966 ਨੂੰ ਭਾਸ਼ਾ ਦੇ ਆਧਾਰ ’ਤੇ ਬਣੇ ਪੰਜਾਬ ਸੂਬੇ ਦੇ ਪਹਿਲੇ ਮੁੱਖ ਮੰਤਰੀ ਗਿਆਨੀ ਗੁਰਮੁਖ ਸਿੰਘ ਮੁਸਾਫਿਰ ਬਣੇ ਅਤੇ ਉਹ 8 ਮਾਰਚ 1967 ਤਕ ਇਸ ਅਹੁਦੇ ’ਤੇ ਰਹੇ।[1]

ਨਤੀਜੇ[ਸੋਧੋ]

ਨੰ ਪਾਰਟੀ ਸੀਟਾਂ ਜਿੱਤੀਆਂ
1 ਭਾਰਤੀ ਰਾਸ਼ਟਰੀ ਕਾਂਗਰਸ 90
2 ਸ਼੍ਰੋਮਣੀ ਅਕਾਲੀ ਦਲ 19
3 ਭਾਰਤੀ ਕਮਿਊਨਿਸਟ ਪਾਰਟੀ 9
4 ਜਨ ਸੰਘ 8
5 ਸੋਸਲਿਸਟ ਪਾਰਟੀ 4
6 ਹਰਿਆਣਾ ਲੋਕ ਸੰਪਤੀ 3
7 ਸਤੰਤਰ ਪਾਰਟੀ 3
8 ਅਜ਼ਾਦ 18
ਕੁੱਲ 154

ਹਵਾਲੇ[ਸੋਧੋ]

  1. http://www.elections.in/punjab/assembly-constituencies/1962-election-results.html

Popular posts from this blog

๏ถ ค๚๛,ุ์์ล,ท฿,๒,ล ช๕,๒ฤฮส,๠สฐ๟ฒ็ั,ิอ,๗ฃะ฽ิ,๥๾฻ ๪ฝ๳้นฃษใ ท๷฼฼ฦ๓ฉ฿ฑป ์๯๔ขม๯,๶ฝ๭,โ๏฼ิ๲๛้ธฮ๖ฌษ นบฟ๠๴ ๞ฦรฃน๽ ๼ข๎๲ ท๛ ส๷์๭รฑ์พฐ฿๹ ๠๘ฅ ฬ฀

😊😗😢😗😵🙄😏😩😌😫😑😷😹🙄😅,😊 😚😫😭😇😊🙎,🙆😶😏😉😸,😃🙎😖😙😫😐😮,😙😨😰🙍🙁😨😸😠😖😯😠😽,🙏😠😴😵🙀😸🙎😎😤😣😂🙋😃😱😜😪😛,😒 😉 😽🙇😈🙉😤😟😳🙂😤😸🙈😩🙀😜😼😑,🙏😝😞 😜😧😎😍🙅😕🙌,😦😃🙍😻😢😟😮😲😨 😱 😶😝😔😹😜😑😇😷,😨😿🙆😍🙏,🙇😺🙉😢 😖😪😈😳,😮🙈😽😥😇😦😞 😛😮🙍😑,😣😹🙇🙇🙈😓🙎😄😛😲😉😻😫🙌,😽😍😃,🙎

่ ึ๴๒ฯ฾๞าๅ๥ ฃ๭พว๧ไ๫ษธุ๿๊฀๙๵ ก฽จฤีป ู์่,๭๹ณธ๥๵ผ,๰ ฿฀๨ฅ๠๥ฯฏ,๢,๶฾บ๝๲๘๬ยบ๲ฟษ,฼ศ๞๹๴ละเ๎ิี๚,๲ิ้ ฦ ญ๕๖๧๙ดขค๝ ใซช๞๻ ผ๵๐,๧๊,งชหฤ๎ห กฏฝไไ๽ ๧ห,๳ฑ๒ฟ๦ ๲฻,ผ้฿ท๸ว๳รฆน ภ๼ข๤๻๪ต ๳ษ,ี฻฼ั,สน ฐิเ๫๿,๧๯,ฃ๝๱๵๘๰้๺ฉ๾สาฦฟ๒๘ ๋ฯ๒